Genesis 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਮ ਨੇ ਪਰਮੇਸ਼ੁਰ ਨੂੰ ਸਿਜਦਾ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਰ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ