Genesis 17:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਨਵੀਆਂ ਕੌਮਾਂ ਅਤੇ ਰਾਜੇ ਤੇਰੇ ਤੋਂ ਪੈਦਾ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ ਅਰ ਮੈਂ ਤੈਥੋਂ ਕੌਮਾਂ ਬਣਾਵਾਂਗਾ ਅਰ ਤੈਥੋਂ ਰਾਜੇ ਨਿੱਕਲਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ।