Genesis 17:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਹੁਣ ਤੇਰੇ ਹਿੱਸੇ ਦਾ ਇਕਰਾਰਨਾਮਾ ਇਹ ਹੈ। ਤੂੰ ਅਤੇ ਤੇਰੇ ਉੱਤਰਾਧਿਕਾਰੀ ਮੇਰੇ ਇਕਰਾਰਨਾਮੇ ਨੂੰ ਮੰਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਤੂੰ ਮੇਰੇ ਨੇਮ ਦੀ ਪਾਲਣਾ ਕਰ ਤੂੰ ਅਰ ਤੇਰੇ ਪਿੱਛੋਂ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ।