Genesis 18:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਉਹ ਨੂੰ ਮਮਰੇ ਦਿਆਂ ਬਲੂਤਾਂ ਵਿੱਚ ਦਰਸ਼ਨ ਦਿੱਤਾ ਜਾਂ ਉਹ ਆਪਣੇ ਤੰਬੂ ਦੇ ਬੂਹੇ ਵਿੱਚ ਦਿਨ ਦੀ ਧੁੱਪ ਦੇ ਵੇਲੇ ਬੈਠਾ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।