Genesis 18:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।” ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਨੇ ਆਖਿਆ, ਮੈਂ ਜ਼ਰੂਰ ਬਹਾਰ ਦੀ ਰੁੱਤੇ ਤੇਰੇ ਕੋਲ ਮੁੜ ਆਵਾਂਗਾ ਅਤੇ ਵੇਖ ਸਾਰਾਹ ਤੇਰੀ ਪਤਨੀ ਪੁੱਤ੍ਰ ਜਣੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ ਸੁਣ ਰਹੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।