Genesis 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਅਰ ਸਾਰਾਹ ਬੁੱਢੇ ਅਰ ਵੱਡੀ ਉਮਰ ਦੇ ਸਨ ਅਤੇ ਸਾਰਾਹ ਤੋਂ ਤੀਵੀਆਂ ਵਾਲੀ ਹਾਲਤ ਬੰਦ ਹੋ ਗਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।