Genesis 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਰਾਹ ਨੇ ਜੋ ਸੁਣਿਆ ਸੀ ਉਸਤੇ ਵਿਸ਼ਵਾਸ ਨਹੀਂ ਕੀਤਾ। ਉਹ ਦਿਲ ਵਿੱਚ ਹੱਸੀ ਅਤੇ ਆਖਿਆ, “ਮੈਂ ਬੁੱਢੀ ਹਾਂ ਤੇ ਮੇਰਾ ਪਤੀ ਬੁੱਢਾ ਹੈ। ਮੈਂ ਇੰਨੀ ਬੁੱਢੀ ਹਾਂ ਕਿ ਬੱਚਾ ਨਹੀਂ ਜਣ ਸੱਕਦੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਪੁਰਾਣੀ ਪੈ ਗਈ ਹਾਂ ਤਾਂ ਮੈਨੂੰ ਮਜ਼ਾ ਆਵੇਗਾ? ਨਾਲੇ ਮੇਰਾ ਸਵਾਮੀ ਵੀ ਬੁੱਢਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?