Genesis 18:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਜਾਣ ਲਈ ਉੱਠ ਖਲੋਤੇ। ਉਨ੍ਹਾਂ ਨੇ ਸਦੂਮ ਵੱਲ ਦੇਖਿਆ ਅਤੇ ਉਸ ਦਿਸ਼ਾ ਵੱਲ ਸਫ਼ਰ ਕਰਨਾ ਆਰੰਭ ਕਰ ਦਿੱਤਾ। ਅਬਰਾਹਾਮ ਉਨ੍ਹਾਂ ਨੂੰ ਛੱਡਣ ਲਈ ਕੁਝ ਦੂਰ ਉਨ੍ਹਾਂ ਦੇ ਨਾਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠਕੇ ਸਦੂਮ ਵੱਲ ਮੂੰਹ ਕੀਤਾ ਅਤੇ ਅਬਰਾਹਾਮ ਉਨ੍ਹਾਂ ਦੇ ਰਾਹੇ ਪਾਉਣ ਲਈ ਨਾਲ ਤੁਰ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ।