Genesis 18:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੀਆਂ ਅੱਖੀਆਂ ਚੁੱਕਕੇ ਨਿਗਾਹ ਮਾਰੀ ਅਰ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖਲੋਤੇ ਸਨ ਅਤੇ ਉਨ੍ਹਾਂ ਨੂੰ ਵੇਖਦੇ ਹੀ ਉਹ ਉਨ੍ਹਾਂ ਦੇ ਮਿਲਣ ਲਈ ਤੰਬੂ ਦੇ ਬੂਹਿਓਂ ਨੱਸਿਆ ਅਤੇ ਧਰਤੀ ਤੀਕ ਝੁਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।