Genesis 18:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਮਨੁੱਖ ਉੱਥੋਂ ਮੁੜਕੇ ਸਦੂਮ ਵੱਲ ਤੁਰ ਪਏ ਪਰ ਅਬਰਾਹਾਮ ਅਜੇ ਤੀਕ ਯਹੋਵਾਹ ਦੇ ਸਨਮੁਖ ਖਲੋਤਾ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ।