Genesis 18:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਨੇੜੇ ਹੋਕੇ ਆਖਿਆ, ਕੀ ਤੂੰ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?