Genesis 18:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਸਾਰੀ ਧਰਤੀ ਦਾ ਨਿਆਈ ਨਿਆਉਂ ਨਾ ਕਰੇਗਾ? ਤਾਂ ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਨਗਰ ਦੇ ਵਿਚਕਾਰ ਮੈਨੂੰ ਲੱਭਣ ਤਾਂ ਮੈਂ ਸਾਰੀ ਥਾਂ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।