Genesis 18:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਇਤ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।