Genesis 18:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਦਾਸ, ਨਾਲ ਠਹਿਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਹੇ ਪ੍ਰਭੁ ਜੇ ਮੇਰੇ ਉੱਤੇ ਤੇਰੀ ਕਿਰਪਾ ਦੀ ਨਿਗਾਹ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚੱਲਿਆ ਨਾ ਜਾਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।