Genesis 18:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੁ ਨਾਲ ਗੱਲ ਕਰਨ ਦੀ ਦਿਲੇਰੀ ਕੀਤੀ ਹੈ । ਸ਼ਾਇਤ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਨਸ਼ਟ ਨਹੀਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ।