Genesis 18:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਅਬਰਾਹਾਮ ਨਾਲ ਗੱਲ ਮੁਕਾਈ, ਇਸ ਲਈ ਯਹੋਵਾਹ ਚੱਲਾ ਗਿਆ। ਅਤੇ ਅਬਰਾਹਾਮ ਆਪਣੇ ਘਰ ਵਾਪਸ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਾਂ ਉਹ ਚੱਲਿਆ ਗਿਆ ਅਰ ਅਬਰਾਹਾਮ ਆਪਣੀ ਥਾਂ ਨੂੰ ਮੁੜ ਪਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।