Genesis 18:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਥੋਹੜਾ ਜਿਹਾ ਪਾਣੀ ਲਿਆਇਆ ਜਾਵੇ ਤਾਂਜੋ ਤੁਸੀਂ ਆਪਣੇ ਚਰਨ ਧੋਕੇ ਰੁੱਖ ਹੇਠ ਅਰਾਮ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।