Genesis 18:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਭੱਜ ਕੇ ਤੰਬੂ ਵੱਲ ਗਿਆ। ਅਬਰਾਹਾਮ ਨੇ ਸਾਰਾਹ ਨੂੰ ਆਖਿਆ, “ਛੇਤੀ ਨਾਲ ਤਿੰਨ ਆਦਮੀਆਂ ਲਈ ਚੋਖਾ ਸਾਰਾ ਆਟਾ ਗੁੰਨ੍ਹ ਅਤੇ ਤਿੰਨ ਰੋਟੀਆਂ ਪਕਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਰਾਹਾਮ ਨੇ ਸਾਰਾਹ ਕੋਲ ਤੰਬੂ ਵਿੱਚ ਛੇਤੀ ਜਾਕੇ ਆਖਿਆ, ਝੱਟ ਕਰ ਅਰ ਤਿੰਨ ਮਾਪ ਮੈਦਾ ਗੁੰਨ੍ਹਕੇ ਫੁਲਕੇ ਪਕਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ