Genesis 18:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਆਪਣੇ ਪਸ਼ੂਆਂ ਵੱਲ ਦੌੜਿਆ। ਅਬਰਾਹਾਮ ਨੇ ਆਪਣਾ ਸਭ ਤੋਂ ਚੰਗਾ ਵੱਛਾ ਲਿਆ। ਅਬਰਾਹਾਮ ਨੇ ਵੱਛਾ ਨੌਕਰ ਨੂੰ ਦੇ ਦਿੱਤਾ। ਅਬਰਾਹਾਮ ਨੇ ਨੌਕਰ ਨੂੰ ਆਖਿਆ ਕਿ ਛੇਤੀ ਨਾਲ ਵਛਾ ਜਿਬਾਹ ਕਰੇ ਅਤੇ ਇਸਦਾ ਭੋਜਨ ਤਿਆਰ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਰਾਹਾਮ ਨੱਸਕੇ ਚੌਣੇ ਵਿੱਚ ਗਿਆ ਅਤੇ ਇੱਕ ਵੱਛਾ ਨਰਮ ਅਰ ਚੰਗਾ ਲੈਕੇ ਇੱਕ ਜੁਆਨ ਨੂੰ ਦਿੱਤਾ ਅਤੇ ਉਸ ਨੇ ਛੇਤੀ ਉਹ ਨੂੰ ਤਿਆਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ।