Genesis 18:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਮਾਸ, ਦੁੱਧ ਅਤੇ ਮੱਖਣ ਲਿਆਂਦਾ ਅਤੇ ਇਨ੍ਹਾਂ ਨੂੰ ਤਿੰਨਾ ਆਦਮੀਆਂ ਅੱਗੇ ਧਰ ਦਿੱਤਾ। ਫ਼ੇਰ ਉਹ ਉਨ੍ਹਾਂ ਦੇ ਨੇੜੇ ਖਲੋ ਗਿਆ ਜਦੋਂ ਉਹ ਰੁੱਖ ਹੇਠਾਂ ਬੈਠੇ ਹੋਏ ਭੋਜਨ ਛਕ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਦਹੀ ਅਰ ਦੁੱਧ ਅਰ ਉਹ ਵੱਛਾ ਜਿਹ ਨੂੰ ਉਸ ਨੇ ਤਿਆਰ ਕਰਵਾਇਆ ਸੀ ਲੈਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜਾ ਰਿਹਾ ਅਤੇ ਉਨ੍ਹਾਂ ਨੇ ਖਾਧਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।