Genesis 18:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀਆਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਪਤਨੀ ਸਾਰਾਹ ਕਿੱਥੇ ਹੈ?” ਅਬਰਾਹਾਮ ਨੇ ਆਖਿਆ, “ਉਹ ਤੰਬੂ ਵਿੱਚ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਉਹ ਨੂੰ ਆਖਿਆ, ਸਾਰਾਹ ਤੇਰੀ ਪਤਨੀ ਕਿੱਥੇ ਹੈ? ਉਸ ਨੇ ਆਖਿਆ, ਵੇਖੋ ਤੰਬੂ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ।