Genesis 19:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦੋ ਆਦਮੀਆਂ ਨੇ ਜਿਹੜੇ ਘਰ ਦੇ ਅੰਦਰ ਸਨ ਦਰਵਾਜ਼ਾ ਖੋਲ੍ਹਕੇ, ਆਪਣੇ ਹੱਥ ਬਾਹਰ ਕੱਢੇ ਅਤੇ ਲੂਤ ਨੂੰ ਘਰ ਅੰਦਰ ਖਿੱਚ ਲਿਆ ਅਤੇ ਦਰਵਾਜ਼ਾ ਬੰਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਮਨੁੱਖਾਂ ਨੇ ਹੱਥ ਬਾਹਰ ਕੱਢਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਰ ਬੂਹਾ ਭੇੜ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ।