Genesis 19:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਦਰਵਾਜ਼ੇ ਤੋਂ ਬਾਹਰ ਖੜ੍ਹੇ ਲੋਕਾਂ ਨਾਲ ਕੁਝ ਕੀਤਾ-ਉਨ੍ਹਾਂ ਨੇ ਉਨ੍ਹਾਂ ਸਾਰੇ ਬਦ ਆਦਮੀਆਂ ਨੂੰ, ਜਵਾਨ ਤੇ ਬੁੱਢਿਆਂ ਨੂੰ ਅੰਨ੍ਹਾ ਕਰ ਦਿੱਤਾ। ਇਸ ਲਈ ਘਰ ਵਿੱਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਦਰਵਾਜ਼ਾ ਨਹੀਂ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਐੱਥੋਂ ਤੀਕ ਕਿ ਓਹ ਬੂਹਾ ਲੱਭਦੇ ਲੱਭਦੇ ਥੱਕ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।