Genesis 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੋਹਾਂ ਆਦਮੀਆਂ ਨੇ ਲੂਤ ਨੂੰ ਆਖਿਆ, “ਕੀ ਤੇਰੇ ਪਰਿਵਾਰ ਦੇ ਹੋਰ ਲੋਕ ਵੀ ਇਸ ਨਗਰ ਵਿੱਚ ਰਹਿੰਦੇ ਨੇ? ਕੀ ਤੇਰੇ ਜੁਆਈ, ਪੁੱਤਰ, ਧੀਆਂ ਜਾਂ ਤੇਰੇ ਪਰਿਵਾਰ ਦੇ ਹੋਰ ਲੋਕ ਇੱਥੇ ਹਨ? ਜੇ ਇਵੇਂ ਹੈ ਤਾਂ ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਹੁਣੇ ਚੱਲੇ ਜਾਣ ਲਈ ਆਖ ਦੇਵੇਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਤੇਰੇ ਕੋਲ ਹੋਰ ਕੌਣ ਐੱਥੇ ਹੈ? ਆਪਣੇ ਜਵਾਈਆਂ ਅਰ ਪੁੱਤ੍ਰਾਂ ਅਰ ਧੀਆਂ ਨੂੰ ਅਰ ਉਹ ਸਭ ਕੁਝ ਜੋ ਤੇਰਾ ਏਸ ਨਗਰ ਵਿੱਚ ਹੈ ਬਾਹਰ ਲੈ ਜਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।