Genesis 19:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਲੂਤ ਝਿਝਕਿਆ, ਇਸ ਲਈ ਉਨ੍ਹਾਂ ਆਦਮੀਆਂ ਨੇ ਲੂਤ ਦੀ ਪਤਨੀ ਅਤੇ ਉਸ ਦੀਆਂ ਦੋਹਾਂ ਧੀਆਂ ਦੇ ਹੱਥ ਫ਼ੜ ਲਏ। ਕਿਉਂਕਿ ਯਹੋਵਾਹ ਲੂਤ ਉੱਤੇ ਮਿਹਰਬਾਨ ਸੀ, ਉਹ ਲੂਤ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਨਾਲ ਸ਼ਹਿਰ ਤੋਂ ਬਾਹਰ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਢਿੱਲ ਕਰ ਰਿਹਾ ਸੀ ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ ਉਹ ਦੇ ਹੱਥ ਅਰ ਉਹ ਦੀ ਤੀਵੀਂ ਦੇ ਹੱਥ ਅਰ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜਕੇ ਉਨ੍ਹਾਂ ਨੂੰ ਬਾਹਰ ਪੁਚਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ।