Genesis 19:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ, ਇੱਥੇ ਇੱਕ ਬਹੁਤ ਛੋਟਾ ਨਗਰ ਨੇੜੇ ਹੀ ਹੈ। ਜਿਉਂਦੇ ਰਹਿਣ ਲਈ ਮੈਨੂੰ ਉਸ ਨਗਰ ਤਾਈਂ ਭੱਜ ਜਾਣ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਨਾ, ਇਹ ਨਗਰ ਭੱਜਣ ਲਈ ਨੇੜੇ ਹੈ ਅਰ ਇਹ ਨਿੱਕਾ ਜਿਹਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਿੱਕਾ ਨਹੀਂ ਹੈ? ਸੋ ਮੇਰੀ ਜਾਨ ਜੀਉਂਦੀ ਰਹੂਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ।