Genesis 19:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੋਂ ਤੱਕ ਭੱਜ ਕੇ ਚੱਲਾ ਜਾ। ਮੈਂ ਓਨੀ ਦੇਰ ਤੱਕ ਸਦੂਮ ਨੂੰ ਤਬਾਹ ਨਹੀਂ ਕਰ ਸੱਕਦਾ ਜਿੰਨੀ ਦੇਰ ਤੱਕ ਤੂੰ ਉਸ ਕਸਬੇ ਵਿੱਚ ਸੁਰੱਖਿਅਤ ਹੋਕੇ ਪਹੁੰਚ ਨਹੀਂ ਜਾਂਦਾ।” (ਉਸ ਕਸਬੇ ਦਾ ਨਾਮ ਸੋਆਰ ਹੈ, ਕਿਉਂਕਿ ਉਹ ਇੱਕ ਛੋਟਾ ਕਸਬਾ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਛੇਤੀ ਕਰ ਉੱਥੇ ਨੂੰ ਭੱਜ ਕਿਉਂਕਿ ਮੈਂ ਕੁਝ ਨਹੀਂ ਕਰ ਸਕਦਾ ਜਦ ਤਕ ਤੂੰ ਉੱਥੇ ਨਾ ਜਾਵੇ। ਏਸ ਲਈ ਉਸ ਨਗਰ ਦਾ ਨਾਉਂ ਸੋਆਰ ਰੱਖਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।