Genesis 19:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਸਾਰੀ ਵਾਦੀ ਨੂੰ ਤਬਾਹ ਕਰ ਦਿੱਤਾ-ਸਾਰੀ ਬਨਾਸਪਤੀ ਨੂੰ ਤੇ ਉਨ੍ਹਾਂ ਸ਼ਹਿਰਾਂ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਇਨ੍ਹਾਂ ਨਗਰਾਂ ਨੂੰ ਅਰ ਸਾਰੇ ਦੂਣ ਨੂੰ ਅਰ ਨਗਰਾਂ ਦੇ ਵਸਨੀਕਾਂ ਨੂੰ ਅਰ ਜ਼ਮੀਨ ਦੀ ਅੰਗੂਰੀ ਨੂੰ ਨਸ਼ਟ ਕਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ।