Genesis 19:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਸਵੇਰੇ-ਸਵੇਰੇ ਅਬਰਾਹਾਮ ਉੱਠ ਪਿਆ ਅਤੇ ਉਸ ਥਾਂ ਤੇ ਗਿਆ ਜਿੱਥੇ ਉਹ ਯਹੋਵਾਹ ਦੇ ਸਨਮੁੱਖ ਖਲੋਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਸਵੇਰੇ ਹੀ ਉੱਠਕੇ ਉਸ ਥਾਂ ਨੂੰ ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜਾ ਹੋਇਆ ਸੀ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਸਵੇਰੇ ਹੀ ਉੱਠ ਕੇ ਉਸ ਸਥਾਨ ਨੂੰ ਗਿਆ, ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜ੍ਹਾ ਹੋਇਆ ਸੀ।