Genesis 19:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਰਾਤ ਦੋਹਾਂ ਕੁੜੀਆਂ ਨੇ ਆਪਣੇ ਪਿਤਾ ਨੂੰ ਸ਼ਰਾਬੀ ਕਰ ਦਿੱਤਾ। ਫ਼ਿਰ ਛੋਟੀ ਕੁੜੀ ਉਸ ਨਾਲ ਸੁੱਤੀ ਅਤੇ ਸੰਭੋਗ ਕੀਤਾ। ਇੱਕ ਵਾਰ ਫ਼ੇਰ, ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਨਹੀਂ ਚਲ ਸੱਕਿਆ ਕਦੋਂ ਉਹ ਬਿਸਤਰ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਉੱਠਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਹ ਨੇ ਉਸ ਦਾ ਲੇਟਣ ਉੱਠਣ ਨਹੀਂ ਸੀ ਜਾਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।