Genesis 19:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੂਤ ਦੀਆਂ ਦੋਵੇਂ ਧੀਆਂ ਗਰਭਵਤੀ ਹੋ ਗਈਆਂ। ਉਨ੍ਹਾਂ ਦਾ ਪਿਤਾ ਉਨਾਂ ਦੇ ਬੱਚਿਆਂ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਣੀਆਂ ਹੋਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋਈਆਂ,