Genesis 19:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੱਡੀ ਧੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਮੋਆਬ ਰੱਖਿਆ। ਮੋਆਬ ਸਾਰੇ ਅਜੋਕੇ ਮੋਆਬੀ ਲੋਕਾਂ ਦਾ ਪਿਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਲੌਠੀ ਪੁੱਤ੍ਰ ਜਣੀ ਅਰ ਉਸ ਨੇ ਉਹ ਦਾ ਨਾਉਂ ਮੋਆਬ ਰੱਖਿਆ। ਉਹ ਮੋਆਬੀਆਂ ਦਾ ਪਿਤਾ ਅੱਜ ਤੀਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੱਡੀ ਧੀ ਨੇ ਇੱਕ ਪੁੱਤਰ ਜਣਿਆ ਅਤੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਤੱਕ ਮੋਆਬੀਆਂ ਦਾ ਪਿਤਾ ਹੈ।