Genesis 19:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛੋਟੀ ਧੀ ਨੇ ਵੀ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਬਿਨ-ਅੰਮੀ ਰੱਖਿਆ। ਬਿਨ-ਅੰਮੀ ਅਜੋਕੇ ਸਮੇਂ ਦੇ ਸਾਰੇ ਅੰਮੋਨੀ ਲੋਕਾਂ ਦਾ ਪਿਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਛੋਟੀ ਵੀ ਇੱਕ ਪੁੱਤ੍ਰ ਜਣੀ ਅਰ ਉਸ ਨੇ ਉਹ ਦਾ ਨਾਉਂ ਬਿਨ-ਅੰਮੀ ਰੱਖਿਆ। ਉਹ ਅੰਮੋਨੀਆਂ ਦਾ ਪਿਤਾ ਅੱਜ ਤੀਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ।