Genesis 19:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸ਼ਾਮ, ਸੌਣ ਵੇਲੇ ਤੋਂ ਰਤਾ ਕੁ ਪਹਿਲਾਂ ਕੀ ਜਵਾਨ ਅਤੇ ਕੀ ਬੁੱਢੇ ਆਦਮੀ ਨਗਰ ਦੇ ਹਰ ਭਾਗ ਵਿੱਚੋਂ ਲੂਤ ਦੇ ਘਰ ਆ ਗਏ। ਉਹ ਘਰ ਦੇ ਆਲੇ-ਦੁਆਲੇ ਇਕੱਠੇ ਹੋ ਗਏ
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ ਸਦੂਮ ਨਗਰ ਦੇ ਮਨੁੱਖਾਂ ਨੇ ਕੀ ਗਭਰੂ ਕੀ ਬੁੱਢਾ ਸਭ ਪਾਸਿਓਂ ਉਸ ਘਰ ਨੂੰ ਘੇਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ।