Genesis 19:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੂਤ ਬਾਹਰ ਗਿਆ, ਅਤੇ ਆਪਣੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਲੂਤ ਉਨ੍ਹਾਂ ਦੇ ਕੋਲ ਡੇਉੜ੍ਹੀ ਵਿੱਚੋਂ ਬਾਹਰ ਗਿਆ ਅਰ ਬੂਹਾ ਆਪਣੇ ਪਿੱਛੇ ਭੇੜ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ।