Genesis 19:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ, ਮੇਰੀਆਂ ਦੋ ਧੀਆਂ ਹਨ ਜਿਹੜੀਆਂ ਕਦੇ ਵੀ ਕਿਸੇ ਮਰਦ ਨਾਲ ਨਹੀਂ ਸੁੱਤੀਆਂ। ਮੈਂ ਆਪਣੀਆਂ ਧੀਆਂ ਤੁਹਾਨੂੰ ਦੇ ਦਿਆਂਗਾ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਮਿਹਰਬਾਨੀ ਕਰਕੇ ਇਨ੍ਹਾਂ ਆਦਮੀਆਂ ਨਾਲ ਕੁਝ ਨਾ ਕਰਨਾ। ਇਹ ਆਦਮੀ ਮੇਰੇ ਘਰ ਆਏ ਹਨ ਅਤੇ ਮੈਂ ਇਨ੍ਹਾਂ ਦੀ ਰੱਖਿਆ ਜ਼ਰੂਰ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਵੋਖੋ ਮੇਰੀਆਂ ਦੋ ਧੀਆਂ ਹਨ ਜਿਨ੍ਹਾਂ ਨੇ ਮਨੁੱਖ ਨੂੰ ਨਹੀਂ ਜਾਣਿਆ ਹੈ। ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਿਵੇਂ ਹੀ ਕਰੋ ਪਰ ਇਨ੍ਹਾਂ ਮਨੁੱਖਾਂ ਨਾਲ ਕੁਝ ਨਾ ਕਰੋ ਕਿਉਂਜੋ ਉਹ ਮੇਰੀ ਛੱਤ ਛਾਏ ਆਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।