Genesis 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਧਰਤੀ ਅਕਾਸ਼ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਦੀ ਸਾਜਨਾ ਸੰਪੂਰਨ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਕਾਸ਼ ਤੇ ਧਰਤੀ ਤੇ ਉਨ੍ਹਾਂ ਦੀ ਸਾਰੀ ਵੱਸੋਂ ਸੰਪੂਰਨ ਕੀਤੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।