Genesis 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਦਨ ਵਿੱਚ ਇੱਕ ਨਦੀ ਵਗਦੀ ਸੀ ਜਿਹੜੀ ਬਾਗ਼ ਨੂੰ ਸਿਂਜਦੀ ਸੀ। ਉਹ ਨਦੀ ਫ਼ੇਰ ਚਾਰ ਸ਼ਾਖਾਵਾਂ ਵਿੱਚ ਪਾਟ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਦਰਿਆ ਉਸ ਬਾਗ ਨੂੰ ਸਿੰਜਣ ਲਈ ਅਦਨ ਤੋਂ ਨਿੱਕਲਿਆ ਅਤੇ ਉੱਥੋਂ ਵੰਡਿਆ ਗਿਆ ਅਰ ਚਾਰ ਹਿੱਸੇ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।