Genesis 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਹਵੀਲਾਹ ਵਿੱਚਲਾ ਸੋਨਾ ਚੰਗਾ ਹੈ। ਉਸ ਦੇਸ਼ ਵਿੱਚ ਮੋਤੀ ਅਤੇ ਸੁਲੇਮਾਨੀ ਵੀ ਹਨ।)
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਦੇਸ ਦਾ ਸੋਨਾ ਚੰਗਾ ਹੈ ਅਰ ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।