Genesis 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਸਰੀ ਨਦੀ ਦਾ ਨਾਮ ਗੀਹੋਨ ਸੀ। ਇਹ ਨਦੀ ਸਮੁੱਚੇ ਕੂਸ਼ ਦੇਸ਼ ਦੁਆਲੇ ਵਗਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦੂਜੀ ਨਦੀ ਦਾ ਨਾਉਂ ਗੀਹੋਨ ਹੈ ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ।