Genesis 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਸਰੀ ਨਦੀ ਦਾ ਨਾਮ ਹਿੱਦਕਲ ਸੀ। ਇਹ ਨਦੀ ਅੱਸ਼ੂਰ ਦੇ ਪੂਰਬ ਵਿੱਚ ਵਗਦੀ ਸੀ। ਚੌਥੀ ਨਦੀ ਫ਼ਰਾਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੀਜੀ ਨਦੀ ਦਾ ਨਾਉਂ ਹਿੱਦਕਲ ਹੈ ਜਿਹੜੀ ਅੱਸ਼ੂਰ ਦੇ ਚੜ੍ਹਦੇ ਪਾਸੇ ਜਾਂਦੀ ਹੈ ਅਤੇ ਚੌਥੀ ਫਰਾਤ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।