Genesis 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ ਵਿੱਚ ਜ਼ਮੀਨ ਉੱਤੇ ਕੰਮ ਕਰਨ ਅਤੇ ਬਾਗ਼ ਦੀ ਦੇਖ-ਭਾਲ ਲਈ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਪਰਮੇਸ਼ੁਰ ਨੇ ਉਸ ਆਦਮੀ ਨੂੰ ਲੈਕੇ ਅਦਨ ਦੇ ਬਾਗ ਵਿੱਚ ਰੱਖਿਆ ਤਾਂਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।