Genesis 2:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਇਹ ਆਦੇਸ਼ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਆਖਿਆ, “ਤੂੰ ਬਾਗ ਵਿੱਚਲੇ ਹਰ ਰੁੱਖ ਦਾ ਫ਼ਲ ਖਾ ਸੱਕਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਗਿਆ ਦਿੱਤੀ ਕਿ ਬਾਗ ਦੇ ਹਰ ਬਿਰਛ ਤੋਂ ਤੂੰ ਨਿਸੰਗ ਖਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,