Genesis 2:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ, “ਆਦਮ ਲਈ ਇੱਕਲਿਆਂ ਹੋਣਾ ਚੰਗੀ ਗੱਲ ਨਹੀਂ। ਮੈਂ ਉਸ ਲਈ ਇੱਕ ਸਹਾਇਕ ਸਾਜਾਂਗਾ ਜੋ ਉਸ ਵਰਗਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਭਈ ਚੰਗਾ ਨਹੀਂ ਕਿ ਆਦਮੀ ਇਕੱਲਾ ਰਹੇ ਸੋ ਮੈਂ ਉਹ ਦੇ ਲਈ ਉਹ ਦੇ ਵਾਂਙੁ ਇੱਕ ਸਹਾਇਕਣ ਬਣਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।