Genesis 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਨੇ ਧਰਤੀ ਦੀ ਮਿੱਟੀ ਲਈ ਅਤੇ ਖੇਤਾਂ ਦੇ ਹਰ ਜਾਨਵਰ ਅਤੇ ਅਕਾਸ਼ ਦੇ ਹਰ ਪੰਛੀ ਦੀ ਸਾਜਨਾ ਕੀਤੀ। ਯਹੋਵਾਹ ਪਰਮੇਸ਼ੁਰ ਨੇ ਇਹ ਸਾਰੇ ਜਾਨਵਰ ਆਦਮੀ ਕੋਲ ਇਹ ਦੇਖਣ ਲਈ ਲਿਆਂਦੇ ਕਿ ਉਹ ਉਨ੍ਹਾਂ ਨੂੰ ਕੀ ਬੁਲਾਉਂਦਾ ਹੈ। ਆਦਮੀ ਨੇ ਹਰ ਇੱਕ ਜਾਨਵਰ ਨੂੰ ਨਾਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂਜੋ ਉਹ ਵੇਖੇ ਭਈ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ ਸੋ ਉਹ ਦਾ ਨਾਉਂ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।