Genesis 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਨੇ ਉਸ ਪੱਸਲੀ ਤੋਂ ਜੋ ਉਸ ਨੇ ਆਦਮੀ ਚੋਂ ਕੱਢੀ ਸੀ ਇੱਕ ਔਰਤ ਸਾਜੀ। ਫ਼ੇਰ ਯਹੋਵਾਹ ਪਰਮੇਸ਼ੁਰ ਔਰਤ ਨੂੰ ਆਦਮ ਕੋਲ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਆਦਮੀ ਵਿੱਚੋਂ ਕੱਢੀ ਇੱਕ ਨਾਰੀ ਬਣਾਈ ਅਤੇ ਉਸ ਨੂੰ ਆਦਮੀ ਕੋਲ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।