Genesis 2:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਆਖਿਆ, “ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ! ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ। ਉਸ ਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ। ਉਸ ਨੂੰ ਆਦਮੀ ਤੋਂ ਲਿਆ ਗਿਆ ਸੀ, ਇਸ ਲਈ ਉਹ ‘ਔਰਤ’ ਸਦਾਈ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।