Genesis 2:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮਰਦ ਆਪਣੇ ਮਾਪੇ ਛੱਡਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।