Genesis 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਅਕਾਸ਼ ਅਤੇ ਧਰਤੀ ਦਾ ਇਤਿਹਾਸ ਹੈ। ਇਹ ਉਨ੍ਹਾਂ ਗੱਲਾਂ ਦੀ ਕਹਾਣੀ ਹੈ ਜਿਹੜ੍ਹ੍ਹੀਆਂ ਪਰਮੇਸ਼ੁਰ ਦੇ ਧਰਤੀ ਅਤੇ ਅਕਾਸ਼ ਬਨਾਉਣ ਵੇਲੇ ਵਾਪਰੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਅਕਾਸ਼ ਅਤੇ ਧਰਤੀ ਦੀ ਪਦਾਇਸ਼ ਦਾ ਅਰੰਭ ਹੈ ਜਦ ਓਹ ਉਤਪੰਨ ਹੋਏ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।