Genesis 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਜ਼ਮੀਨ ਉੱਤੇ ਪੌਦੇ ਉੱਗਣ ਤੋਂ ਪਹਿਲਾਂ ਦੀ ਗੱਲ ਹੈ। ਖੇਤਾਂ ਵਿੱਚ ਕੁਝ ਵੀ ਨਹੀਂ ਉੱਗ ਰਿਹਾ ਸੀ। ਇਹ ਇਸ ਲਈ ਸੀ ਕਿਉਕਿ ਯਹੋਵਾਹ ਪਰਮੇਸ਼ੁਰ ਨੇ ਹਾਲੇ ਮੀਂਹ ਨਹੀਂ ਭੇਜਿਆ ਸੀ ਅਤੇ ਉੱਥੇ ਪੌਦਿਆਂ ਦੀ ਦੇਖ-ਭਾਲ ਕਰਨ ਲਈ ਕੋਈ ਵੀ ਮਨੁੱਖ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਖੇਤ ਦਾ ਕੋਈ ਬੂਟਾ ਅਜੇ ਧਰਤੀ ਉੱਤੇ ਨਹੀਂ ਸੀ ਨਾ ਖੇਤ ਦਾ ਕੋਈ ਸਾਗ ਪੱਤ ਅਜੇ ਉੱਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰਹਾਇਆ ਸੀ ਨਾ ਜਮੀਨ ਦੇ ਵਾਹੁਣ ਲਈ ਕੋਈ ਆਦਮੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।